ਸਤਿ ਸ੍ਰੀ ਅਕਾਲ ਪਿਆਰੇ ਦੋਸਤੋ ਕੀ ਤੁਸੀਂ ਗੁਰਬਾਣੀ ਦੀਆਂ ਲਾਈਨਾਂ ਨੂੰ ਲੱਭ ਰਹੇ ਸੀ ਤਾਂ ਜੋ ਤੁਸੀਂ ਆਪਣੀ Gurbani lines for Instagram bio ਦੇ ਉੱਪਰ ਗੁਰਬਾਣੀ ਦੀਆਂ ਲਾਈਨਾਂ ਨੂੰ ਲਿਖੋ ਤਾਂ ਤੁਸੀਂ ਬਿਲਕੁਲ ਸਹੀ ਜਗ੍ਹਾ ਤੇ ਆਏ ਹੋ ਇੱਥੇ ਤੁਹਾਨੂੰ ਬਹੁਤ ਸਾਰੀਆਂ ਗੁਰਬਾਣੀ ਦੀਆਂ ਲਾਈਨਾਂ ਮਿਲ ਜਾਣਗੀਆਂ ਜਿਨਾਂ ਨੂੰ ਤੁਸੀਂ ਇਥੋਂ ਚੱਕ ਸਕਦੇ ਹੋ ਅਤੇ ਆਪਣੀ ਇੰਸਟਾਗਰਾਮਫ ਪ੍ਰੋਫਾਈਲ ਦੇ ਉੱਪਰ ਪੇਸਟ ਕਰ ਸਕਦੇ ਹੋ। ਇੱਥੇ ਤੁਹਾਨੂੰ ਬਹੁਤ ਸਾਰੀਆਂਇੰਸਟਾਗਰਾਮ ਬਾਇਓ ਮਿਲਣਗੀਆਂ ਤਾਂ ਤੁਸੀਂ ਇਹਨਾਂ ਨੂੰ ਲੈ ਸਕਦੇ ਹੋ ਅਤੇ ਸਾਡੀ ਵੈਬਸਾਈਟ ਨੂੰ ਜਰੂਰ ਯਾਦ ਰੱਖੋ
” ਭਰੇ ਖਜਾਨੇ ਸਾਹਿਬ ਦੇ , ਤੂੰ ਨੀਵਾਂ ਹੋ ਕੇ ਲੁੱਟ !
☬ ਸਤਿਨਾਮ ਵਾਹਿਗੁਰੂ ☬
ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ | ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ ||
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ||
ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ ||
ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ || ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ||
🙏ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ 🙏:
ਅੰਮ੍ਰਿਤ ਵੇਲੇ ਉੱਠ ਕੇ ਦੁਨਿਆਵੀ ਮੋਹ ਪ੍ਰੀਤਿ ਤਿਆਗ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ ਹੈ । 🙇🙏🏼
ਬਾਣੀ ਗੁਰੂ, ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ॥ ਗੁਰ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥ ਅੰਗ -੯੮੨
ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ 🙏🙏
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ ॥ ~
Your actions seem so sweet to me. Nanak begs for the treasure of the Name of the Lord.
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ~
There is only the One, the Giver of all souls. May I never forget Him!
ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ ‘ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰੋ .
ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ
ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ 🙏 ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ 🙏
ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ~ You are the River, All-knowing and All-seeing. I am just a fish-how can I find Your limit?
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ